ਕੁਰਾਨ - 2:100 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

100
أَوَكُلَّمَا عَٰهَدُواْ عَهۡدٗا نَّبَذَهُۥ فَرِيقٞ مِّنۡهُمۚ بَلۡ أَكۡثَرُهُمۡ لَا يُؤۡمِنُونَ

Transliteration: (Awa kullamaa 'aahadoo ahdan nabazahoo fareequm minhum; bal aksaruhum laa yu'minoon)

100਼ ਕੀ ਇਸ ਤਰ੍ਹਾਂ ਨਹੀਂ ਹੁੰਦਾ ਰਿਹਾ ਕਿ ਜਦੋਂ ਵੀ ਉਹਨਾਂ (ਯਹੂਦੀਆਂ) ਨੇ ਕੋਈ ਪ੍ਰਣ ਕੀਤਾ ਤਾਂ ਉਹਨਾਂ ਵਿੱਚੋਂ ਹੀ ਇਕ ਧਿਰ ਨੇ ਉਸ ਨੂੰ ਤੋੜ ਸੁੱਟਿਆ। ਇਹਨਾਂ ਵਿੱਚੋਂ ਬਥੇਰੇ ਲੋਕ ਈਮਾਨ ਲਿਆਉਂਦੇ ਹੀ ਨਹੀਂ।

Sign up for Newsletter

×

Download Our Quran App

For a faster and smoother experience,
install our mobile app now.

Download Now