ਕੁਰਾਨ - 2:103 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

103
وَلَوۡ أَنَّهُمۡ ءَامَنُواْ وَٱتَّقَوۡاْ لَمَثُوبَةٞ مِّنۡ عِندِ ٱللَّهِ خَيۡرٞۚ لَّوۡ كَانُواْ يَعۡلَمُونَ

Transliteration: (Wa law annahum aamanoo wattaqaw lamasoobatum min 'indillaahi khairun law kaanoo ya'lamoon)

103਼ ਜੇ ਉਹ ਈਮਾਨ ਲਿਆਉਂਦੇ ਅਤੇ ਰੱਬ ਤੋਂ ਡਰਦੇ ਹੋਏ ਬੁਰਾਈਆਂ ਤੋਂ ਬਚੇ ਰਹਿੰਦੇ ਤਾਂ ਅੱਲਾਹ ਦੇ ਕੋਲ ਬੇਸ਼ੱਕ ਉਹਨਾਂ ਨੂੰ ਇਸ ਦਾ ਬਹੁਤ ਹੀ ਵਧੀਆ ਬਦਲਾ ਮਿਲਦਾ। ! ਜੇ ਉਹ ਜਾਣਦੇ।

Sign up for Newsletter

×

Download Our Quran App

For a faster and smoother experience,
install our mobile app now.

Download Now