ਕੁਰਾਨ - 2:104 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

104
يَـٰٓأَيُّهَا ٱلَّذِينَ ءَامَنُواْ لَا تَقُولُواْ رَٰعِنَا وَقُولُواْ ٱنظُرۡنَا وَٱسۡمَعُواْۗ وَلِلۡكَٰفِرِينَ عَذَابٌ أَلِيمٞ

Transliteration: (Yaaa ayyuhal lazeena aamanoo laa taqooloo raa'inaa wa qoolun zurnaa wasma'oo; wa lilkaafireena 'azaabun aleem)

104਼ ਹੇ ਈਮਾਨ ਵਾਲਿਓ! (ਜਦੋਂ ਤੁਸੀਂ ਨਬੀ (ਸ:) ਨੂੰ ਸੰਬੋਧਿਤ ਕਰੋ ਤਾਂ) ‘ਰਾਇਨਾ’ 1 ਨਾ ਆਖੋ ਸਗੋਂ ‘ਉਨਜ਼ੁਰਨਾ’ ਆਖੋ ਅਤੇ ਤੁਸੀਂ (ਨਬੀ ਦੀ ਗੱਲ ਨੂੰ ) ਧਿਆਨ ਨਾਲ ਸੁਣੋ। ਇਨਕਾਰੀਆਂ ਲਈ ਤਾਂ ਬਹੁਤ ਹੀ ਦੁਖਦਾਈ ਅਜ਼ਾਬ ਹੈ।

ਸੂਰਹ ਅਲ-ਬਾਕ਼ਰਾ ਆਯਤ 104 ਤਫਸੀਰ




1 “ਰਾਇਨਾ” ਤੋਂ ਭਾਵ ਹੈ ਸਾਡੇ ਵੱਲ ਧਿਆਨ ਦਿਓ ਪਰ ਯਹੂਦੀ ਇਸ ਸ਼ਬਦ ਨੂੰ ਵਿਗੜ ਕੇ “ਰਾਈਨਾ” ਆਖਦੇ ਸਨ ਜਿਸਦਾ ਅਰਥ ਹੈ ਮੂਰਖ। ਇੰਜ ਉਹ ਨਬੀ ਕਰੀਮ (ਸ:) ਦਾ ਨਿਰਾਦਰ ਕਰਦੇ ਸਨ। ਮੁਸਲਮਾਨਾਂ ਨੂੰ ਇਹ ਸ਼ਬਦ ਬੋਲਣ ਤੋਂ ਰੋਕ ਦਿੱਤਾ ਗਿਆ ਅਤੇ ਲੋੜ ਪੈਣ ’ਤੇ ਉਨਜ਼ੁਰਨਾ ਕਹਿਣ ਦਾ ਹੁਕਮ ਦਿੱਤਾ ਗਿਆ ਜਿਸ ਦਾ ਅਰਥ ਹੈ ਸਾਡੇ ਵੱਲ ਧਿਆਨ ਦੇਓ।

Sign up for Newsletter

×

Download Our Quran App

For a faster and smoother experience,
install our mobile app now.

Download Now