ਕੁਰਾਨ - 2:115 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

115
وَلِلَّهِ ٱلۡمَشۡرِقُ وَٱلۡمَغۡرِبُۚ فَأَيۡنَمَا تُوَلُّواْ فَثَمَّ وَجۡهُ ٱللَّهِۚ إِنَّ ٱللَّهَ وَٰسِعٌ عَلِيمٞ

Transliteration: (Wa lillaahil mashriqu walmaghrib; fa aynamaa tuwalloo fasamma wajhullaah; innal laaha waasi'un Aleem)

115਼ ਪੂਰਬ ਤੇ ਪੱਛਮ ਦਾ ਮਾਲਿਕ ਅੱਲਾਹ ਹੀ ਹੈ। ਤੁਸੀਂ ਜਿਸ ਦਿਸ਼ਾ ਵੱਲ ਵੀ ਚਿਹਰਾ ਕਰੋਗੇ ਉਸੇ ਵੱਲ ਅੱਲਾਹ ਹੈ। ਅੱਲਾਹ ਸਰਵ ਵਿਆਪੀ ਅਤੇ ਸਭ ਕੁੱਝ ਜਾਣਨ ਵਾਲਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now