ਕੁਰਾਨ - 2:117 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

117
بَدِيعُ ٱلسَّمَٰوَٰتِ وَٱلۡأَرۡضِۖ وَإِذَا قَضَىٰٓ أَمۡرٗا فَإِنَّمَا يَقُولُ لَهُۥ كُن فَيَكُونُ

Transliteration: (Badeee'us samaawaati wal ardi wa izaa qadaaa amran fa innamaa yaqoolu lahoo kun fayakoon)

117਼ ਉਹ ਅਕਾਸ਼ਾਂ ਅਤੇ ਧਰਤੀ ਦਾ ਕਾਢਕਾਰ ਹੈ ਜਦੋਂ ਉਹ ਕੋਈ ਕੰਮ ਕਰਨਾ ਚਾਹੁੰਦਾ ਹੈ ਤਾਂ ਇਸ ਲਈ ਕੇਵਲ ਇਹੋ ਕਹਿੰਦਾ ਹੈ ਕਿ ‘ਹੋ ਜਾ’ ਅਤੇ ਉਹ ਹੋ ਜਾਂਦਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now