ਕੁਰਾਨ - 2:122 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

122
يَٰبَنِيٓ إِسۡرَـٰٓءِيلَ ٱذۡكُرُواْ نِعۡمَتِيَ ٱلَّتِيٓ أَنۡعَمۡتُ عَلَيۡكُمۡ وَأَنِّي فَضَّلۡتُكُمۡ عَلَى ٱلۡعَٰلَمِينَ

Transliteration: (Yaa Baneee Israaa'eelaz-kuroo ni'matiyal lateee an'amtu 'alaikum wa annee faddaltukum 'alal 'aalameen)

122਼ ਹੇ ਬਨੀ ਇਸਰਾਈਲ ! ਤੁਸੀਂ ਰਤਾ ਮੇਰੀਆਂ ਉਹਨਾਂ ਨਿਅਮਤਾਂ ਨੂੰ ਤਾਂ ਯਾਦ ਕਰੋ ਜਿਹੜੀਆਂ ਮੈਂ ਤੁਹਾਨੂੰ ਬਖ਼ਸ਼ੀਆਂ ਸੀ ਅਤੇ ਮੈਂ ਤੁਹਾਨੂੰ ਕੁੱਲ ਜਹਾਨ (ਦੀਆਂ ਕੌਮਾਂ) ਉੱਤੇ ਵਡਿਆਈ (ਸਰਦਾਰੀ) ਬਖ਼ਸ਼ੀ ਸੀ।

Sign up for Newsletter

×

Download Our Quran App

For a faster and smoother experience,
install our mobile app now.

Download Now