ਕੁਰਾਨ - 2:134 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

134
تِلۡكَ أُمَّةٞ قَدۡ خَلَتۡۖ لَهَا مَا كَسَبَتۡ وَلَكُم مَّا كَسَبۡتُمۡۖ وَلَا تُسۡـَٔلُونَ عَمَّا كَانُواْ يَعۡمَلُونَ

Transliteration: (Tilka ummatun qad khalat lahaa maa kasabat wa lakum maa kasabtum wa laa tus'aloona 'ammaa kaanoo ya'maloon)

134਼ ਇਹ ਇਕ ਟੋਲੀ ਸੀ ਜਿਹੜੀ ਬੀਤ ਚੁੱਕੀ। ਹਰੇਕ ਲਈ ਉਹੀਓ (ਬਦਲਾ) ਹੈ ਜਿਹੜਾ ਉਸ ਨੇ ਕਮਾਇਆ ਰੁ ਅਤੇ ਤੁਹਾਡੇ ਲਈ ਉਹ ਹੈ ਜਿਹੜਾ ਤੁਸੀਂ ਕਮਾਉਗੇ। ਉਹਨਾਂ (ਬੀਤ ਚੁੱਕੇ ਲੋਕਾਂ) ਦੇ ਕੰਮਾਂ ਬਾਰੇ ਤੁਹਾਥੋਂ ਪੁੱਛਿਆ ਨਹੀਂ ਜਾਵੇਗਾ।

Sign up for Newsletter

×

Download Our Quran App

For a faster and smoother experience,
install our mobile app now.

Download Now