ਕੁਰਾਨ - 2:141 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

141
تِلۡكَ أُمَّةٞ قَدۡ خَلَتۡۖ لَهَا مَا كَسَبَتۡ وَلَكُم مَّا كَسَبۡتُمۡۖ وَلَا تُسۡـَٔلُونَ عَمَّا كَانُواْ يَعۡمَلُونَ

Transliteration: (Tilka ummatun qad khalat lahaa maa kasabat wa lakum maa kasabtum wa laa tus'aloona 'ammaa kaano ya'maloon (section 16, End Juz 1))

141਼ (ਇਹ) ਇਕ ਜਮਾਅਤ ਸੀ ਜਿਹੜੀ ਬੀਤ ਚੁੱਕੀ ਹੈ ਜੋ ਉਹਨਾਂ ਨੇ ਕਮਾਇਆ ਉਹਨਾਂ ਲਈ ਸੀ ਅਤੇ ਤੁਹਾਡੇ ਲਈ ਉਹੀ ਹੈ ਜੋ ਤੁਸੀਂ ਕਮਾਇਆ। ਤੁਹਾਥੋਂ ਨਹੀਂ ਪੁੱਛਿਆ ਜਾਵੇਗਾ ਜੋ ਕੁੱਝ ਉਹ ਕਰਦੇ ਸਨ।

Sign up for Newsletter

×

Download Our Quran App

For a faster and smoother experience,
install our mobile app now.

Download Now