ਕੁਰਾਨ - 2:156 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

156
ٱلَّذِينَ إِذَآ أَصَٰبَتۡهُم مُّصِيبَةٞ قَالُوٓاْ إِنَّا لِلَّهِ وَإِنَّآ إِلَيۡهِ رَٰجِعُونَ

Transliteration: (Allazeena izaaa asaabathum museebatun qaalooo innaa lillaahi wa innaaa ilaihi raaji'oon)

156਼ ਉਨ੍ਹਾਂ (ਈਮਾਨ ਵਾਲੇ) ਲੋਕਾਂ ਨੂੰ ਜਦੋਂ ਕੋਈ ਮੁਸੀਬਤ ਆਉਂਦੀ ਹੈ ਤਾਂ ਆਖਦੇ ਹਨ ਕਿ ਬੇਸ਼ੱਕ ਅਸੀਂ ਅੱਲਾਹ ਦੇ ਹੀ (ਬੰਦੇ) ਹਾਂ ਅਤੇ ਅੰਤ ਉਸੇ ਵੱਲ ਹੀ ਜਾਣਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now