ਕੁਰਾਨ - 2:16 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

16
أُوْلَـٰٓئِكَ ٱلَّذِينَ ٱشۡتَرَوُاْ ٱلضَّلَٰلَةَ بِٱلۡهُدَىٰ فَمَا رَبِحَت تِّجَٰرَتُهُمۡ وَمَا كَانُواْ مُهۡتَدِينَ

Transliteration: (Ulaaa'ikal lazeenash tara wud dalaalata bilhudaa famaa rabihat tijaaratuhum wa maa kaanoo muhtadeen)

16਼ ਇਹ ਉਹ ਲੋਕ ਹਨ ਜਿਨ੍ਹਾਂ ਨੇ ਹਿਦਾਇਤ ਦੀ ਥਾਂ ਗੁਮਰਾਹੀ ਖ਼ਰੀਦ ਲਈ ਹੈ ਪਰ ਇਹ ਸੌਦਾ ਉਹਨਾਂ ਲਈ ਕੋਈ ਲਾਹੇਵੰਦ ਨਹੀਂ ਅਤੇ ਨਾ ਹੀ ਉਹਨਾਂ ਨੂੰ ਹਿਦਾਇਤ ਹੀ ਮਿਲ ਸਕੀ।

Sign up for Newsletter

×

Download Our Quran App

For a faster and smoother experience,
install our mobile app now.

Download Now