ਕੁਰਾਨ - 2:160 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

160
إِلَّا ٱلَّذِينَ تَابُواْ وَأَصۡلَحُواْ وَبَيَّنُواْ فَأُوْلَـٰٓئِكَ أَتُوبُ عَلَيۡهِمۡ وَأَنَا ٱلتَّوَّابُ ٱلرَّحِيمُ

Transliteration: (Illal lazeena taaboo wa aslahoo wa baiyanoo fa ulaaa'ika atoobu 'alaihim; wa Anat Tawwaabur Raheem)

160਼ ਪਰ ਜਿਨ੍ਹਾਂ ਲੋਕਾਂ ਨੇ ਤੌਬਾ ਕਰ ਲਈ ਅਤੇ ਆਪਣਾ ਸੁਧਾਰ ਕਰ ਲਿਆ ਅਤੇ (ਸੱਚਾਈ ਦਾ) ਸਰੇਆਮ ਪ੍ਰਗਟਾਵਾ ਕਰਦੇ ਹਨ ਤਾਂ ਇਹ ਉਹ ਲੋਕ ਹਨ ਜਿਨ੍ਹਾਂ ਦੀ ਮੈਂ (ਅੱਲਾਹ) ਤੌਬਾ ਕਬੂਲ ਕਰਦਾ ਹਾਂ। ਮੈਂ ਬਹੁਤ ਹੀ ਵੱਧ ਕੇ ਤੌਬਾ ਕਬੂਲ ਕਰਨ ਵਾਲਾ ਅਤੇ ਰਹਿਮ ਕਰਨ ਵਾਲਾ ਹਾਂ।

Sign up for Newsletter

×

Download Our Quran App

For a faster and smoother experience,
install our mobile app now.

Download Now