ਕੁਰਾਨ - 2:161 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

161
إِنَّ ٱلَّذِينَ كَفَرُواْ وَمَاتُواْ وَهُمۡ كُفَّارٌ أُوْلَـٰٓئِكَ عَلَيۡهِمۡ لَعۡنَةُ ٱللَّهِ وَٱلۡمَلَـٰٓئِكَةِ وَٱلنَّاسِ أَجۡمَعِينَ

Transliteration: (Innal lazeena kafaroo wamaa too wa hum kuffaarun ulaaa'ika 'alaihim la 'natul laahi walmalaa'ikati wannaasi ajma'een)

161਼ ਪਰ ਜਿਨ੍ਹਾਂ ਲੋਕਾਂ ਨੇ ਕੁਫ਼ਰ (ਇਨਕਾਰ) ਕੀਤਾ ਅਤੇ ਕੁਫ਼ਰ ਦੀ ਹਾਲਤ ਵਿਚ ਹੀ ਉਹ ਮਰ ਗਏ, ਬੇਸ਼ੱਕ ਇਹ ਉਹ ਲੋਕ ਹਨ ਜਿਨ੍ਹਾਂ ਉੱਤੇ ਅੱਲਾਹ ਤੇ ਉਸ ਦੇ ਫ਼ਰਿਸ਼ਤਿਆਂ ਦੀ ਅਤੇ ਸਾਰੇ ਲੋਕਾਂ ਦੀ ਲਾਅਨਤ ਹੇ।

Sign up for Newsletter

×

Download Our Quran App

For a faster and smoother experience,
install our mobile app now.

Download Now