ਕੁਰਾਨ - 2:166 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

166
إِذۡ تَبَرَّأَ ٱلَّذِينَ ٱتُّبِعُواْ مِنَ ٱلَّذِينَ ٱتَّبَعُواْ وَرَأَوُاْ ٱلۡعَذَابَ وَتَقَطَّعَتۡ بِهِمُ ٱلۡأَسۡبَابُ

Transliteration: (Iz tabarra al lazeenat tubi'oo minal lazeenattaba'oo wa ra awul 'azaaba wa taqatta'at bihimul asbaab)

166਼ (ਕਿਆਮਤ ਦਿਹਾੜੇ) ਉਹ ਲੋਕ ਜਿਨ੍ਹਾਂ ਦੀ (ਸੰਸਾਰ ਵਿਚ) ਪੈਰਵੀ ਕੀਤੀ ਗਈ ਸੀ ਆਪਣੇ ਪੈਰੋਕਾਰਾਂ ਤੋਂ ਦੁੱਖੀ ਹੋਣਗੇ ਜਦੋਂ ਉਹ ਲੋਕ ਅਜ਼ਾਬ ਵੇਖਣਗੇ ਤਾਂ ਉਹਨਾਂ ਦੇ ਸਾਰੇ ਆਪਸੀ ਸੰਬੰਧ ਟੁੱਟ ਜਾਣਗੇ।

Sign up for Newsletter

×

Download Our Quran App

For a faster and smoother experience,
install our mobile app now.

Download Now