ਕੁਰਾਨ - 2:168 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

168
يَـٰٓأَيُّهَا ٱلنَّاسُ كُلُواْ مِمَّا فِي ٱلۡأَرۡضِ حَلَٰلٗا طَيِّبٗا وَلَا تَتَّبِعُواْ خُطُوَٰتِ ٱلشَّيۡطَٰنِۚ إِنَّهُۥ لَكُمۡ عَدُوّٞ مُّبِينٌ

Transliteration: (Yaaa ayyuhan naasu kuloo mimmaa fil ardi halaalan taiyibanw wa laa tattabi'oo khutu waatish Shaitaan; innahoo lakum 'aduwwum mubeen)

168਼ ਹੇ ਲੋਕੋ! ਤੁਸੀਂ ਉਹਨਾਂ ਚੀਜ਼ਾਂ ਨੂੰ ਖਾਉ ਜਿਹੜੀਆਂ ਧਰਤੀ ਵਿਚ ਹਲਾਲ ਅਤੇ ਪਾਕ ਚੀਜ਼ਾਂ ਹਨ ਅਤੇ ਸ਼ੈਤਾਨ ਦੇ ਪਿੱਛੇ ਨਾ ਲੱਗੋ, ਬੇਸ਼ੱਕ ਉਹ ਤੁਹਾਡਾ ਖੁੱਲ੍ਹਾ ਦੁਸ਼ਮਨ ਹੇ।

Sign up for Newsletter

×

Download Our Quran App

For a faster and smoother experience,
install our mobile app now.

Download Now