ਕੁਰਾਨ - 2:176 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

176
ذَٰلِكَ بِأَنَّ ٱللَّهَ نَزَّلَ ٱلۡكِتَٰبَ بِٱلۡحَقِّۗ وَإِنَّ ٱلَّذِينَ ٱخۡتَلَفُواْ فِي ٱلۡكِتَٰبِ لَفِي شِقَاقِۭ بَعِيدٖ

Transliteration: (Zaalika bi annal laaha nazzalal kitaaba bilhaqq; wa innal lazeenakh talafoo fil kitaabi lafee shiqaaqim ba'eed)

176਼ ਇਹ ਸਭ ਇਸ ਲਈ ਹੇ ਕਿ ਅੱਲਾਹ ਨੇ ਤਾਂ ਹੱਕ ਸੱਚ ਦੇ ਨਾਲ ਹੀ ਇਹ ਕਿਤਾਬ (ਕੁਰਆਨ) ਉਤਾਰੀ ਹੇ ਪਰ ਜਿਨ੍ਹਾਂ ਲੋਕਾਂ ਨੇ ਇਸ ਕਿਤਾਬ ਵਿਚ ਮਤਭੇਦ ਕੀਤੇ, ਉਹ ਵਿਰੋਧ ਕਰਦੇ ਹੋਏ (ਸੱਚਾਈ ਤੋਂ) ਬਹੁਤ ਦੂਰ ਨਿਕਲ ਗਏ।

Sign up for Newsletter

×

Download Our Quran App

For a faster and smoother experience,
install our mobile app now.

Download Now