ਕੁਰਾਨ - 2:179 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

179
وَلَكُمۡ فِي ٱلۡقِصَاصِ حَيَوٰةٞ يَـٰٓأُوْلِي ٱلۡأَلۡبَٰبِ لَعَلَّكُمۡ تَتَّقُونَ

Transliteration: (Wa lakum fil qisaasi hayaatuny yaaa ulil albaabi la 'allakum tattaqoon)

179਼ ਹੇ ਅਕਲ ਵਾਲਿਓ! ਕਸਾਸ (ਬਦਲਾ) ਲੈਣ ਵਿਚ ਤੁਹਾਡਾ (ਸਮਾਜਿਕ) ਜੀਵਨ (ਸੁਰੱਖਿਅਤ) ਹੇ ਤਾਂ ਜੋ ਤੁਸੀਂ (ਵਧੀਕੀਆਂ ਤੋਂ) ਬਚੇ ਰਹੋ।

Sign up for Newsletter

×

Download Our Quran App

For a faster and smoother experience,
install our mobile app now.

Download Now