ਕੁਰਾਨ - 2:181 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

181
فَمَنۢ بَدَّلَهُۥ بَعۡدَمَا سَمِعَهُۥ فَإِنَّمَآ إِثۡمُهُۥ عَلَى ٱلَّذِينَ يُبَدِّلُونَهُۥٓۚ إِنَّ ٱللَّهَ سَمِيعٌ عَلِيمٞ

Transliteration: (Famam baddalahoo ba'da maa sami'ahoo fa innamaaa ismuhoo 'alallazeena yubaddi loonah; innallaha Samee'un 'Aleem)

181਼ ਫਿਰ ਜਿਹੜਾ ਕੋਈ ਇਸ (ਵਸੀਅਤ) ਨੂੰ ਸੁਣਨ ਤੋਂ ਬਾਅਦ ਵੀ ਕੋਈ ਬਦਲਾਓ ਕਰਦਾ ਹੇ ਤਾਂ ਇਸ ਦਾ ਦੋਸ਼ ਉਹਨਾਂ ਲੋਕਾਂ ’ਤੇ ਹੀ ਹੋਵੇਗਾ ਜਿਹੜੇ ਉਸ ਨੂੰ ਬਦਲਣਗੇ। ਬੇਸ਼ੱਕ ਅੱਲਾਹ ਸਭ ਕੁੱਝ ਸੁਣਨ ਵਾਲਾ ਅਤੇ ਜਾਣਨ ਵਾਲਾ ਹੇ।

Sign up for Newsletter

×

Download Our Quran App

For a faster and smoother experience,
install our mobile app now.

Download Now