ਕੁਰਾਨ - 2:195 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

195
وَأَنفِقُواْ فِي سَبِيلِ ٱللَّهِ وَلَا تُلۡقُواْ بِأَيۡدِيكُمۡ إِلَى ٱلتَّهۡلُكَةِ وَأَحۡسِنُوٓاْۚ إِنَّ ٱللَّهَ يُحِبُّ ٱلۡمُحۡسِنِينَ

Transliteration: (Wa anfiqoo fee sabeelil laahi wa laa tulqoo bi aydeekum ilat tahlukati wa ahsinoo; innal laaha yuhibbul muhsineen)

195਼ ਤੁਸੀਂ ਅੱਲਾਹ ਦੀ ਰਾਹ ਵਿਚ ਖ਼ਰਚ ਕਰੋ ਅਤੇ ਆਪਣੇ ਹੱਥੀਂ ਆਪਣੀ ਬਰਬਾਦੀ ਨਾ ਕਰੋ। ਤੁਸੀਂ ਨੇਕੀਆਂ ਕਰੋ ਬੇਸ਼ੱਕ ਅੱਲਾਹ ਨੇਕੀ ਕਰਨ ਵਾਲਿਆਂ ਨੂੰ ਪਸੰਦ ਕਰਦਾ ਹੇ।

Sign up for Newsletter

×

Download Our Quran App

For a faster and smoother experience,
install our mobile app now.

Download Now