ਕੁਰਾਨ - 2:201 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

201
وَمِنۡهُم مَّن يَقُولُ رَبَّنَآ ءَاتِنَا فِي ٱلدُّنۡيَا حَسَنَةٗ وَفِي ٱلۡأٓخِرَةِ حَسَنَةٗ وَقِنَا عَذَابَ ٱلنَّارِ

Transliteration: (Wa minhum mai yaqoolu rabbanaaa aatina fid dunyaa hasanatanw wa fil aakhirati hasanatanw wa qinaa azaaban Naar)

201਼ ਅਤੇ ਉਹਨਾਂ ਵਿੱਚੋਂ ਕੁੱਝ ਉਹ ਹਨ ਜਿਹੜੇ ਅਰਦਾਸ ਕਰਦੇ ਹਨ ਕਿ ਹੇ ਸਾਡੇ ਮਾਲਿਕ! ਸਾਨੂੰ ਦੁਨੀਆਂ ਵਿਚ ਵੀ ਭਲਾਈ ਦੇ ਅਤੇ ਆਖ਼ਿਰਤ ਵਿਚ ਵੀ ਭਲਾਈ ਦੇ ਅਤੇ ਸਾਨੂੰ (ਨਰਕ ਦੀ) ਅੱਗ ਤੋਂ ਸੁਰੱਖਿਅਤ ਰੱਖ।

Sign up for Newsletter

×

Download Our Quran App

For a faster and smoother experience,
install our mobile app now.

Download Now