ਕੁਰਾਨ - 2:204 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

204
وَمِنَ ٱلنَّاسِ مَن يُعۡجِبُكَ قَوۡلُهُۥ فِي ٱلۡحَيَوٰةِ ٱلدُّنۡيَا وَيُشۡهِدُ ٱللَّهَ عَلَىٰ مَا فِي قَلۡبِهِۦ وَهُوَ أَلَدُّ ٱلۡخِصَامِ

Transliteration: (Wa minan naasi mai yu'jibuka qawluhoo fil hayaatid dunyaa wa yushhidul laaha 'alaa maa fee qalbihee wa huwa aladdulkhisaam)

204਼ (ਹੇ ਨਬੀ!) ਕੋਈ ਤਾਂ ਅਜਿਹਾ ਹੇ ਜਿਸ ਦੀਆਂ ਗੱਲਾਂ ਤੁਹਾੱਨੂੰ ਸੰਸਾਰਿਕ ਜੀਵਨ ਵਿਚ ਬਹੁਤ ਚੰਗੀਆਂ ਲਗਦੀਆਂ ਹਨ ਅਤੇ ਜੋ ਉਹਨਾਂ ਦੇ ਦਿਲਾਂ ਵਿਚ (ਖੋਟ) ਹੇ ਉਸ ਲਈ ਉਹ ਅੱਲਾਹ ਨੂੰ ਗਵਾਹ ਬਣਾਉਂਦੇ ਹਨ (ਕਿ ਉਹੀਓ ਸੱਚਾ ਹੇ) ਜਦ ਕਿ ਉਹ (ਹੱਕ ਪ੍ਰਤੀ) ਬਹੁਤ ਹੀ ਝਗੜਾਲੂ ਹੇ । 2

ਸੂਰਹ ਅਲ-ਬਾਕ਼ਰਾ ਆਯਤ 204 ਤਫਸੀਰ




2 ਅੱਲਾਹ ਦੇ ਰਸੂਲ (ਸ:) ਨੇ ਫ਼ਰਮਾਇਆ ਅੱਲਾਹ ਦੀਆਂ ਨਜ਼ਰਾਂ ਵਿਚ ਸਭ ਤੋਂ ਵ=ਧ ਭੈੜਾ ਉਹ ਵਿਅਕਤੀ ਰੁ ਜਿਹੜਾ ਝਗੜਾਲੂ ਰੁ। (ਸਹੀ ਬੁਖ਼ਾਰੀ, ਹਦੀਸ: 4523)

Sign up for Newsletter

×

Download Our Quran App

For a faster and smoother experience,
install our mobile app now.

Download Now