ਕੁਰਾਨ - 2:206 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

206
وَإِذَا قِيلَ لَهُ ٱتَّقِ ٱللَّهَ أَخَذَتۡهُ ٱلۡعِزَّةُ بِٱلۡإِثۡمِۚ فَحَسۡبُهُۥ جَهَنَّمُۖ وَلَبِئۡسَ ٱلۡمِهَادُ

Transliteration: (Wa izaa qeela lahuttaqil laaha akhazathul izzatu bil-ism; fahasbuhoo jahannam; wa labi'sal mihaad)

206਼ ਜਦੋਂ ਉਸ ਨੂੰ ਕਿਹਾ ਜਾਂਦਾ ਹੇ ਕਿ ਅੱਲਾਹ ਤੋਂ ਡਰ ਤਾਂ ਉਸ ਦਾ ਘਮੰਡ ਉਸ ਨੂੰ ਗੁਨਾਹ ਕਰਨ ਲਈ ਉਭਾਰਦਾ ਹੇ। ਸੋ ਅਜਿਹੇ ਵਿਅਕਤੀ ਲਈ ਨਰਕ ਹੀ ਬਥੇਰੀ ਹੇ ਜਿਹੜੀ ਕਿ ਬਹੁਤ ਹੀ ਭੈੜੀ ਥਾਂ ਹੇ।

Sign up for Newsletter

×

Download Our Quran App

For a faster and smoother experience,
install our mobile app now.

Download Now