ਕੁਰਾਨ - 2:207 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

207
وَمِنَ ٱلنَّاسِ مَن يَشۡرِي نَفۡسَهُ ٱبۡتِغَآءَ مَرۡضَاتِ ٱللَّهِۚ وَٱللَّهُ رَءُوفُۢ بِٱلۡعِبَادِ

Transliteration: (Wa minan naasi mai yashree nafsahub tighaaa'a mardaatil laah; wallaahu ra'oofum bil'ibaad)

207਼ ਲੋਕਾਂ ਵਿਚ ਕੁੱਝ ਵਿਅਕਤੀ ਅਜਿਹੇ ਵੀ ਹਨ ਜਿਹੜੇ ਅੱਲਾਹ ਦੀ ਰਜ਼ਾ ਪ੍ਰਾਪਤ ਕਰਨ ਲਈ ਆਪਣੇ ਆਪ ਨੂੰ (ਰੱਬ ਦੇ ਹੱਥ) ਵੇਚ ਦਿੰਦੇ ਹਨ ਅਤੇ ਅੱਲਾਹ ਵੀ ਆਪਣੇ ਅਜਿਹੇ ਬੰਦਿਆਂ ਉੱਤੇ ਬਹੁਤ ਮਿਹਰਬਾਨ ਹੇ।

Sign up for Newsletter

×

Download Our Quran App

For a faster and smoother experience,
install our mobile app now.

Download Now