ਕੁਰਾਨ - 2:208 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

208
يَـٰٓأَيُّهَا ٱلَّذِينَ ءَامَنُواْ ٱدۡخُلُواْ فِي ٱلسِّلۡمِ كَآفَّةٗ وَلَا تَتَّبِعُواْ خُطُوَٰتِ ٱلشَّيۡطَٰنِۚ إِنَّهُۥ لَكُمۡ عَدُوّٞ مُّبِينٞ

Transliteration: (Yaaa ayyuhal lazeena aamanud khuloo fis silmi kaaaffatanw wa laa tattabi'oo khutuwaatish Shaitaan; innahoo lakum 'aduwwum mubeen)

208਼ ਹੇ ਲੋਕੋ! ਜਿਹੜੇ ਈਮਾਨ ਲਿਆਏ ਹੋ! ਤੁਸੀਂ ਪੂਰੀ ਤਰ੍ਹਾਂ ਇਸਲਾਮ ਵਿਚ ਦਾਖ਼ਿਲ ਹੋ ਜਾਓ ਅਤੇ ਸ਼ੈਤਾਨ ਦੀ ਪੈਰਵੀ ਨਾ ਕਰੋ ਕਿਉਂ ਜੋ ਸ਼ੈਤਾਨ ਤੁਹਾਡਾ ਖੁੱਲ੍ਹਾ ਦੁਸ਼ਮਨ ਹੇ।

Sign up for Newsletter

×

Download Our Quran App

For a faster and smoother experience,
install our mobile app now.

Download Now