ਕੁਰਾਨ - 2:209 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

209
فَإِن زَلَلۡتُم مِّنۢ بَعۡدِ مَا جَآءَتۡكُمُ ٱلۡبَيِّنَٰتُ فَٱعۡلَمُوٓاْ أَنَّ ٱللَّهَ عَزِيزٌ حَكِيمٌ

Transliteration: (Fa in zalaltum minba'di maa jaaa'atkumul baiyinaatu fa'lamoo annallaaha 'Azeezun hakeem)

209਼ ਜੇ ਤੁਸੀਂ (.ਕੁਰਆਨ ਦੀਆਂ) ਖੁੱਲ੍ਹੀਆਂ ਦਲੀਲਾਂ ਆਉਣ ਤੋਂ ਬਾਅਦ ਵੀ (ਸਿੱਧੀ ਰਾਹ ਤੋਂ) ਤਿਲਕ ਗਏ ਤਾਂ ਯਾਦ ਰੱਖੋ ਕਿ ਬੇਸ਼ੱਕ ਅੱਲਾਹ ਜ਼ੋਰਾਵਰ ਅਤੇ ਹਿਕਮਤਾਂ ਵਾਲਾ ਹੇ।

Sign up for Newsletter

×

Download Our Quran App

For a faster and smoother experience,
install our mobile app now.

Download Now