ਕੁਰਾਨ - 2:224 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

224
وَلَا تَجۡعَلُواْ ٱللَّهَ عُرۡضَةٗ لِّأَيۡمَٰنِكُمۡ أَن تَبَرُّواْ وَتَتَّقُواْ وَتُصۡلِحُواْ بَيۡنَ ٱلنَّاسِۚ وَٱللَّهُ سَمِيعٌ عَلِيمٞ

Transliteration: (Wa laa taj'alul laaha 'urdatal li aymaanikum an tabarroo wa tattaqoo wa tuslihoo bainan naas; wallaahu Samee'un 'Aleem)

224਼ ਜੇ ਤੁਹਾਡਾ ਉਦੇਸ਼ ਨੇਕ ਕੰਮਾਂ ਤੋਂ, ਰੱਬ ਦੇ ਡਰ ਤੋਂ ਅਤੇ ਲੋਕਾਂ ਵਿਚਾਲੇ ਸੁਲਾਹ ਕਰਵਾਉਣ ਤੋਂ ਰੁਕ ਜਾਣਾ ਹੇ ਤਾਂ ਤੁਸੀਂ ਅੱਲਾਹ ਦਾ ਨਾਂ ਆਪਣੀਆਂ ਕਸਮਾਂ 1 ਲਈ ਨਾ ਵਰਤੋ, ਅੱਲਾਹ ਹਰ ਗੱਲ ਭਲੀ-ਭਾਂਤ ਸੁਣਨ ਵਾਲਾ ਤੇ ਵੇਖਣ ਵਾਲਾ ਹੇ।

ਸੂਰਹ ਅਲ-ਬਾਕ਼ਰਾ ਆਯਤ 224 ਤਫਸੀਰ




1 ਸੁੰਹ ਦੇ ਸੰਬੰਧ ਵਿਚ ਵੇਖੋ ਸੂਰਤ ਅਲ-ਮਾਇਦਾ, ਹਾਸ਼ੀਆ ਆਇਤ 89 \ 5

Sign up for Newsletter

×

Download Our Quran App

For a faster and smoother experience,
install our mobile app now.

Download Now