ਕੁਰਾਨ - 2:241 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

241
وَلِلۡمُطَلَّقَٰتِ مَتَٰعُۢ بِٱلۡمَعۡرُوفِۖ حَقًّا عَلَى ٱلۡمُتَّقِينَ

Transliteration: (Wa lilmutallaqaati mataa'um bilma'roofi haqqan 'alal muttaqeen)

241਼ ਜਿਨ੍ਹਾਂ ਔਰਤਾਂ ਨੂੰ ਤਲਾਕ ਦਿੱਤੀ ਗਈ ਹੇ ਉਹਨਾਂ ਨੂੰ ਸੋਹਣੇ ਢੰਗ ਨਾਲ ਕੁੱਝ (ਮਾਲ) ਦੇ ਕੇ ਹੀ ਘਰੋਂ ਵਿਦਾ ਕੀਤਾ ਜਾਵੇ। ਇੰਜ ਕਰਨਾ ਪਰਹੇਜ਼ਗਾਰਾਂ ਲਈ ਅਤਿ ਜ਼ਰੂਰੀ ਹੇ।

Sign up for Newsletter

×

Download Our Quran App

For a faster and smoother experience,
install our mobile app now.

Download Now