ਕੁਰਾਨ - 2:244 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

244
وَقَٰتِلُواْ فِي سَبِيلِ ٱللَّهِ وَٱعۡلَمُوٓاْ أَنَّ ٱللَّهَ سَمِيعٌ عَلِيمٞ

Transliteration: (Wa qaatiloo fee sabeelil laahi wa'lamooo annal laaha Samee'un 'Aleem)

244਼ (ਹੇ ਮੁਸਲਮਾਨੋ!) ਤੁਸੀਂ ਅੱਲਾਹ ਦੀ ਰਾਹ ਵਿਚ ਲੜੋ ਅਤੇ ਇਹ ਯਾਦ ਰੱਖੋ ਕਿ ਬੇਸ਼ੱਕ ਅੱਲਾਹ (ਸਭ ਕੁੱਝ) ਸੁਣਨ ਵਾਲਾ ਅਤੇ ਜਾਣਨ ਵਾਲਾ ਹੇ।

Sign up for Newsletter

×

Download Our Quran App

For a faster and smoother experience,
install our mobile app now.

Download Now