ਕੁਰਾਨ - 2:263 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

263
۞قَوۡلٞ مَّعۡرُوفٞ وَمَغۡفِرَةٌ خَيۡرٞ مِّن صَدَقَةٖ يَتۡبَعُهَآ أَذٗىۗ وَٱللَّهُ غَنِيٌّ حَلِيمٞ

Transliteration: (Qawlum ma'roofunw wa maghfiratun khairum min sadaqatiny yatba'uhaaa azaa; wallaahu Ghaniyyun Haleem)

263਼ ਭਲੀ ਗੱਲ ਕਰਨਾ ਅਤੇ ਮੁਆਫ਼ ਕਰ ਦੇਣਾ ਉਸ (ਪੁੰਨ-ਦਾਨ) ਤੋਂ ਵਧੀਆ ਹੇ ਜਿਸ ਦੇ ਪਿੱਛੋ (ਅਹਿਸਾਨ ਜਤਾ ਕੇ) ਦੁਖ ਦਿੱਤਾ ਜਾਵੇ, ਜਦ ਕਿ ਅੱਲਾਹ (ਇਹਨਾਂ ਗੱਲਾਂ ਦੀ) ਪਰਵਾਹ ਨਹੀਂ ਕਰਦਾ ਅਤੇ (ਨਾ ਸ਼ੁਕਰਿਆਂ ਨੂੰ) ਬਰਦਾਸ਼ਤ ਕਰਨ ਵਾਲਾ ਹੇ।

Sign up for Newsletter

×

Download Our Quran App

For a faster and smoother experience,
install our mobile app now.

Download Now