ਕੁਰਾਨ - 2:270 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

270
وَمَآ أَنفَقۡتُم مِّن نَّفَقَةٍ أَوۡ نَذَرۡتُم مِّن نَّذۡرٖ فَإِنَّ ٱللَّهَ يَعۡلَمُهُۥۗ وَمَا لِلظَّـٰلِمِينَ مِنۡ أَنصَارٍ

Transliteration: (Wa maaa anfaqtum min nafaqatin aw nazartum min nazrin fa innal laaha ya'lamuh; wa maa lizzaalimeena min ansaar)

270਼ ਤੁਸੀਂ ਕੁੱਝ ਵੀ ਖ਼ਰਚ ਕਰੋ ਜਾਂ ਕੋਈ ਵੀ ਸੁੱਖ ਸੁੱਖੋਂ ਅੱਲਾਹ ਉਹਨਾਂ ਸਭ ਨੂੰ ਜਾਣਦਾ ਹੇ ਅਤੇ ਜ਼ਾਲਮਾਂ ਦਾ ਕੋਈ ਵੀ ਮਦਦਗਾਰ ਨਹੀਂ ਹੁੰਦਾ।

Sign up for Newsletter

×

Download Our Quran App

For a faster and smoother experience,
install our mobile app now.

Download Now