ਕੁਰਾਨ - 2:276 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

276
يَمۡحَقُ ٱللَّهُ ٱلرِّبَوٰاْ وَيُرۡبِي ٱلصَّدَقَٰتِۗ وَٱللَّهُ لَا يُحِبُّ كُلَّ كَفَّارٍ أَثِيمٍ

Transliteration: (Yamhaqul laahur ribaa wa yurbis sadaqaat; wallaahu laa yuhibbu kulla kaffaarin aseem)

276਼ ਅੱਲਾਹ ਵਿਆਜ ਨੂੰ ਮਿਟਾਉਂਦਾ ਹੇ ਅਤੇ ਖ਼ੈਰਾਤ (ਦਾਨ) ਨੂੰ ਵਧਾਉਂਦਾ ਹੇ। ਅੱਲਾਹ ਕਿਸੇ ਨਾ-ਸ਼ੁਕਰੇ ਗੁਨਾਹਗਾਰ ਵਿਅਕਤੀ ਨੂੰ ਪਸੰਦ ਨਹੀਂ ਕਰਦਾ।

Sign up for Newsletter

×

Download Our Quran App

For a faster and smoother experience,
install our mobile app now.

Download Now