ਕੁਰਾਨ - 2:28 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

28
كَيۡفَ تَكۡفُرُونَ بِٱللَّهِ وَكُنتُمۡ أَمۡوَٰتٗا فَأَحۡيَٰكُمۡۖ ثُمَّ يُمِيتُكُمۡ ثُمَّ يُحۡيِيكُمۡ ثُمَّ إِلَيۡهِ تُرۡجَعُونَ

Transliteration: (Kaifa takfuroona billaahi wa kuntum amwaatan fa ahyaakum summa yumeetukum summa yuhyeekum summaa ilaihi turja'oon.)

28਼ ਤੁਸੀਂ ਅੱਲਾਹ (ਦੀ ਹਸਤੀ) ਤੋਂ ਕਿਵੇਂ ਇਨਕਾਰ ਕਰਦੇ ਹੋ ? ਜਦ ਕਿ ਤੁਸੀਂ ਬੇਜਾਨ ਸੀ ਉਸ ਨੇ ਤੁਹਾ ਨੂੰ ਜੀਵਨ ਦਿੱਤਾ ਫਿਰ ਉਹੀ ਤੁਹਾਨੂੰ ਮੌਤ ਦੇਵੇਗਾ ਫਿਰ ਉਹੀ ਤੁਹਾਨੂੰ ਮੁੜ ਜਿਉਂਦਾ ਕਰੇਗਾ (ਅਤੇ) ਤੁਸੀਂ ਉਸੇ ਵੱਲ ਮੁੜ ਕੇ ਜਾਉਗੇ।

Sign up for Newsletter

×

Download Our Quran App

For a faster and smoother experience,
install our mobile app now.

Download Now