ਕੁਰਾਨ - 2:281 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

281
وَٱتَّقُواْ يَوۡمٗا تُرۡجَعُونَ فِيهِ إِلَى ٱللَّهِۖ ثُمَّ تُوَفَّىٰ كُلُّ نَفۡسٖ مَّا كَسَبَتۡ وَهُمۡ لَا يُظۡلَمُونَ

Transliteration: (Wattaqoo yawman turja'oona feehi ilal laahi summa tuwaffaa kullu nafsim maa kasabat wa hum laa yuzlamoon)

281਼ ਉਸ ਦਿਨ ਤੋਂ ਡਰੋ ਜਦੋਂ ਤੁਸੀਂ ਸਾਰੇ ਅੱਲਾਹ ਵੱਲ ਪਰਤਾਏ ਜਾਉਗੇ ਅਤੇ ਹਰੇਕ ਵਿਅਕਤੀ ਨੇ (ਸੰਸਾਰ ਵਿਚ) ਜੋ ਵੀ (ਅਮਲ ਕੀਤਾ) ਹੋਵੇਗਾ ਉਸ ਨੂੰ ਉਸ ਦਾ ਪੂਰਾ-ਪੂਰਾ ਬਦਲਾ ਦਿੱਤਾ ਜਾਵੇਗਾ, ਕਿਸੇ ਨਾਲ ਕੋਈ ਵਧੀਕੀ ਨਹੀਂ ਹੋਵੇਗੀ।

Sign up for Newsletter

×

Download Our Quran App

For a faster and smoother experience,
install our mobile app now.

Download Now