ਕੁਰਾਨ - 2:32 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

32
قَالُواْ سُبۡحَٰنَكَ لَا عِلۡمَ لَنَآ إِلَّا مَا عَلَّمۡتَنَآۖ إِنَّكَ أَنتَ ٱلۡعَلِيمُ ٱلۡحَكِيمُ

Transliteration: (Qaaloo subhaanaka laa 'ilma lanaaa illaa maa 'allamtanaaa innaka antal'aleemul hakeem)

32਼ ਉਹਨਾਂ (ਫ਼ਰਿਸ਼ਤਿਆਂ) ਨੇ ਕਿਹਾ ਕਿ ਤੇਰੀ ਜ਼ਾਤ ਪਾਕ ਹੈ ਸਾਡਾ ਗਿਆਨ ਇਸ ਤੋਂ ਛੁੱਟ ਹੋਰ ਕੁੱਝ ਵੀ ਨਹੀਂ ਜੋ ਸਾਨੂੰ ਤੁਸੀਂ ਸਿਖਾਇਆ ਹੈ। ਬੇਸ਼ੱਕ ਤੂੰ ਹੀ ਪੂਰਾ ਗਿਆਨ ਰੱਖਣ ਵਾਲਾ ਹੈ ਅਤੇ ਹਿਕਮਤ (ਡੂਂਗੀ ਦਾਨਾਈ) ਵਾਲਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now