ਕੁਰਾਨ - 2:37 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

37
فَتَلَقَّىٰٓ ءَادَمُ مِن رَّبِّهِۦ كَلِمَٰتٖ فَتَابَ عَلَيۡهِۚ إِنَّهُۥ هُوَ ٱلتَّوَّابُ ٱلرَّحِيمُ

Transliteration: (Fatalaqqaaa Aadamu mir Rabbihee Kalimaatin fataaba 'alaihi; innahoo Huwat Tawwaabur Raheem)

37਼ ਫਿਰ ਆਦਮ ਨੇ ਆਪਣੇ ਰੱਬ ਤੋਂ (ਤੌਬਾ ਕਰਨ ਲਈ) ਕੁੱਝ ਬੋਲ ਸਿੱਖੇ ਅਤੇ ਅੱਲਾਹ ਨੇ ਮਿਹਰਬਾਨੀ ਕਰਦੇ ਹੋਏ ਉਸ ਦੀ ਤੌਬਾ ਵੱਲ ਧਿਆਨ ਦਿੱਤਾ।1 ਬੇਸ਼ੱਕ ਉਹੀ ਤੌਬਾ ਨੂੰ ਕਬੂਲਣ ਵਾਲਾ, ਅਤਿਅੰਤ ਰਹਿਮ ਫ਼ਰਮਾਉਣ ਵਾਲਾ ਹੈ।

ਸੂਰਹ ਅਲ-ਬਾਕ਼ਰਾ ਆਯਤ 37 ਤਫਸੀਰ




1 ਇਸ ਤੋਂ ਭਾਵ ਉਹ ਤੌਬਾ ਦੇ ਸ਼ਬਦ ਹਨ ਜਿਸ ਦੁਆਰਾ ਹਜ਼ਰਤ ਆਦਮ ਨੇ ਦੁਆ ਕੀਤੀ ਸੀ। ਇਹ ਤੌਬਾ ਦੇ ਸ਼ਬਦ ਆਰਾਫ਼ ਸੂਰਤ ਦੀ ਆਇਤ 23 ਵਿਚ ਦਰਜ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now