ਕੁਰਾਨ - 2:45 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

45
وَٱسۡتَعِينُواْ بِٱلصَّبۡرِ وَٱلصَّلَوٰةِۚ وَإِنَّهَا لَكَبِيرَةٌ إِلَّا عَلَى ٱلۡخَٰشِعِينَ

Transliteration: (Wasta'eenoo bissabri was Salaah; wa innahaa lakabee ratun illaa alal khaashi'een)

45਼ ਤੁਸੀਂ ਸਬਰ ਤੇ ਨਮਾਜ਼ ਰਾਹੀਂ ਅੱਲਾਹ ਦੀ ਮਦਦ ਮੰਗੋ। ਬੇਸ਼ੱਕ ਇਹ ਬਹੁਤ ਔਖਾ ਕੰਮ ਹੈ ਪਰ ਰੱਬ ਤੋਂ ਡਰਨ ਵਾਲਿਆਂ ਲਈ (ਅੋਖਾ) ਨਹੀਂ।

Sign up for Newsletter

×

Download Our Quran App

For a faster and smoother experience,
install our mobile app now.

Download Now