ਕੁਰਾਨ - 2:47 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

47
يَٰبَنِيٓ إِسۡرَـٰٓءِيلَ ٱذۡكُرُواْ نِعۡمَتِيَ ٱلَّتِيٓ أَنۡعَمۡتُ عَلَيۡكُمۡ وَأَنِّي فَضَّلۡتُكُمۡ عَلَى ٱلۡعَٰلَمِينَ

Transliteration: (Yaa Baneee Israaa'eelaz kuroo ni'matiyal lateee an'amtu 'alaikum wa annee faddaltukum 'alal 'aalameen)

47਼ ਹੇ ਬਨੀ ਇਸਰਾਈਲ! ਤੁਸੀਂ ਮੇਰੀ ਉਸ ਨਿਅਮਤ ਨੂੰ ਯਾਦ ਕਰੋ ਜਿਹੜੀ ਮੈਨੇ ਤੁਹਾਨੂੰ ਬਖ਼ਸ਼ੀ ਸੀ ਮੈਨੇ ਤੁਹਾਨੂੰ ਸੰਸਾਰ ਦੀਆਂ ਸਾਰੀਆਂ ਕੌਮਾਂ ਤੋਂ ਵੱਧ ਵਡਿਆਈ ਬਖ਼ਸ਼ੀ ਸੀ।

Sign up for Newsletter

×

Download Our Quran App

For a faster and smoother experience,
install our mobile app now.

Download Now