ਕੁਰਾਨ - 2:50 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

50
وَإِذۡ فَرَقۡنَا بِكُمُ ٱلۡبَحۡرَ فَأَنجَيۡنَٰكُمۡ وَأَغۡرَقۡنَآ ءَالَ فِرۡعَوۡنَ وَأَنتُمۡ تَنظُرُونَ

Transliteration: (Wa iz faraqnaa bikumul bahra fa anjainaakum wa agh-raqnaaa Aala Fir'awna wa antum tanzuroon)

50਼ (ਉਹ ਸਮਾਂ ਵੀ ਯਾਦ ਕਰੋ) ਜਦੋਂ ਅਸੀਂ ਤੁਹਾਡੇ (ਲੰਘਣ) ਲਈ ਸਾਗਰ ਨੂੰ ਪਾੜ ਦਿੱਤਾ ਸੀ, ਫਿਰ ਅਸੀਂ ਤੁਹਾਨੂੰ (ਫ਼ਿਰਔਨ ਤੋਂ) ਬਚਾਇਆ ਅਤੇ ਫ਼ਿਰਔਨੀਆਂ ਨੂੰ (ਸਮੁੰਦਰ ਵਿਚ) ਡੋਬ ਦਿੱਤਾ ਜਦ ਕਿ ਤੁਸੀਂ (ਇਹ ਸਭ) ਆਪਣੀ ਅੱਖੀਂ ਵੇਖ ਰਹੇ ਸੀ।

Sign up for Newsletter

×

Download Our Quran App

For a faster and smoother experience,
install our mobile app now.

Download Now