ਕੁਰਾਨ - 2:51 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

51
وَإِذۡ وَٰعَدۡنَا مُوسَىٰٓ أَرۡبَعِينَ لَيۡلَةٗ ثُمَّ ٱتَّخَذۡتُمُ ٱلۡعِجۡلَ مِنۢ بَعۡدِهِۦ وَأَنتُمۡ ظَٰلِمُونَ

Transliteration: (Wa iz waa'adnaa Moosaaa arba'eena lailatan summattakhaztumul 'ijla mim ba'dihee wa antum zaalimoon)

51਼ (ਉਹ ਸਮਾਂ ਵੀ ਯਾਦ ਕਰੋ) ਜਦੋਂ ਅਸੀਂ ਮੂਸਾ ਨੂੰ ਚਾਲ੍ਹੀ ਰਾਤਾਂ ਦੇ ਵਾਅਦੇ ਉੱਤੇ (ਤੂਰ ਪਹਾੜ ’ਤੇ) ਬੁਲਇਆ ਸੀ। ਪਰ ਮੂਸਾ ਦੇ ਪਿੱਛੋਂ ਤੁਸੀਂ ਵੱਛੇ ਨੂੰ ਇਸ਼ਟ ਬਣਾ ਲਿਆ (ਇੰਜ) ਤੁਸੀਂ ਜ਼ਾਲਮ ਬਣ ਬੈਠੇ।

Sign up for Newsletter

×

Download Our Quran App

For a faster and smoother experience,
install our mobile app now.

Download Now