ਕੁਰਾਨ - 2:6 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

6
إِنَّ ٱلَّذِينَ كَفَرُواْ سَوَآءٌ عَلَيۡهِمۡ ءَأَنذَرۡتَهُمۡ أَمۡ لَمۡ تُنذِرۡهُمۡ لَا يُؤۡمِنُونَ

Transliteration: (Innal lazeena kafaroo sawaaa'un 'alaihim 'a-anzar tahum am lam tunzirhum laa yu'minoon)

6਼ ਬੇਸ਼ਕ ਉਹ ਲੋਕ ਜਿਹੜੇ (ਕੁਰਆਨ ਦਾ) ਇਨਕਾਰ ਕਰਦੇ ਹਨ, (ਹੇ ਨਬੀ!) ਤੁਸੀਂ ਉਹਨਾਂ ਨੂੰ (ਨਰਕ ਦੇ ਅਜ਼ਾਬ ਤੋਂ) ਡਰਾਓ ਜਾਂ ਨਾ ਡਰਾਓ, ਉਹਨਾਂ ਲਈ ਇਕ ਬਰਾਬਰ ਹੈ, ਉਹ ਈਮਾਨ ਲਿਆਉਣ ਵਾਲੇ ਨਹੀਂ।

Sign up for Newsletter

×

Download Our Quran App

For a faster and smoother experience,
install our mobile app now.

Download Now