ਕੁਰਾਨ - 2:64 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

64
ثُمَّ تَوَلَّيۡتُم مِّنۢ بَعۡدِ ذَٰلِكَۖ فَلَوۡلَا فَضۡلُ ٱللَّهِ عَلَيۡكُمۡ وَرَحۡمَتُهُۥ لَكُنتُم مِّنَ ٱلۡخَٰسِرِينَ

Transliteration: (Summa tawallaitum mim ba'di zaalika falawlaa fadlul laahi 'alaikum wa rahmatuhoo lakuntum minal khaasireen)

64਼ ਪਰ ਤੁਸੀਂ (ਆਪਣੇ ਬਚਨਾਂ ਤੋਂ) ਫਿਰ ਗਏ। ਜੇ ਤੁਹਾਡੇ ’ਤੇ ਅੱਲਾਹ ਦੀ ਮਿਹਰ ਅਤੇ ਉਸ ਦਾ ਕਰਮ ਨਾ ਹੁੰਦਾ ਤਾਂ ਤੁਸੀਂ ਜ਼ਰੂਰ ਹੀ ਘਾਟੇ ਵਿਚ ਰਹਿਣ ਵਾਲੇ ਹੋ ਜਾਂਦੇ।

Sign up for Newsletter

×

Download Our Quran App

For a faster and smoother experience,
install our mobile app now.

Download Now