ਕੁਰਾਨ - 2:7 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

7
خَتَمَ ٱللَّهُ عَلَىٰ قُلُوبِهِمۡ وَعَلَىٰ سَمۡعِهِمۡۖ وَعَلَىٰٓ أَبۡصَٰرِهِمۡ غِشَٰوَةٞۖ وَلَهُمۡ عَذَابٌ عَظِيمٞ

Transliteration: (Khatamal laahu 'alaa quloobihim wa 'alaa sam'i-him wa 'alaaa absaarihim ghishaa watunw wa lahum 'azaabun 'azeem (section 1))

7਼ ਅੱਲਾਹ ਨੇ ਉਹਨਾਂ ਦੇ ਦਿਲਾਂ ਤੇ ਕੰਨਾਂ ਉੱਤੇ ਮੋਹਰ ਲਾ ਦਿੱਤੀ ਹੈ ਅਤੇ ਉਹਨਾਂ ਦੀਆਂ ਅੱਖਾਂ ਉੱਤੇ ਪੜਦਾ ਪਿਆ ਹੋਇਆ ਹੈ। ਉਹਨਾਂ ਲਈ ਕਰੜੀ ਸਜ਼ਾ (ਦਾ ਪ੍ਰਬੰਧ) ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now