ਕੁਰਾਨ - 2:72 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

72
وَإِذۡ قَتَلۡتُمۡ نَفۡسٗا فَٱدَّـٰرَٰٔتُمۡ فِيهَاۖ وَٱللَّهُ مُخۡرِجٞ مَّا كُنتُمۡ تَكۡتُمُونَ

Transliteration: (Wa iz qataltum nafsan faddaara'tum feehaa wallaahu mukhrijum maa kuntum taktumoon)

72਼ (ਯਾਦ ਕਰੋ) ਜਦੋਂ ਤੁਸੀਂ ਇਕ ਵਿਅਕਤੀ ਨੂੰ ਕਤਲ ਕਰ ਦਿੱਤਾ ਸੀ ਫਿਰ ਤੁਸੀਂ ਉਸ ਲਈ ਝਗੜਾ ਕੀਤਾ (ਕਿ ਇਸ ਨੂੰ ਕਿਸ ਨੇ ਕਤਲ ਕੀਤਾ ਹੈ) ਅਤੇ ਅੱਲਾਹ ਉਸ (ਕਤਲ) ਸਪਸ਼ਟ ਕਰਨ ਵਾਲਾ ਸੀ ਜਿਸ ਨੂੰ ਤੁਸੀਂ ਗੁੱਪਤ ਰੱਖਦੇ ਸੀ।

Sign up for Newsletter

×

Download Our Quran App

For a faster and smoother experience,
install our mobile app now.

Download Now