ਕੁਰਾਨ - 2:77 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

77
أَوَلَا يَعۡلَمُونَ أَنَّ ٱللَّهَ يَعۡلَمُ مَا يُسِرُّونَ وَمَا يُعۡلِنُونَ

Transliteration: (Awalaa ya'lamoona annal laaha ya'lamu maa yusirroona wa maa yu'linoon)

77਼ ਕੀ ਉਹ (ਅਜਿਹੀਆਂ ਗੱਲਾਂ ਕਰਨ ਵਾਲੇ) ਨਹੀਂ ਜਾਣਦੇ ਕਿ ਬੇਸ਼ੱਕ ਅੱਲਾਹ (ਸਭ ਕੁੱਝ) ਜਾਣਦਾ ਹੈ, ਉਹ ਵੀ ਜੋ ਉਹ ਗੁਪਤ ਰੱਖਦੇ ਹਨ ਅਤੇ ਉਹ ਵੀ ਜੋ ਉਹ ਪ੍ਰਗਟ ਕਰਦੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now