ਕੁਰਾਨ - 2:78 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

78
وَمِنۡهُمۡ أُمِّيُّونَ لَا يَعۡلَمُونَ ٱلۡكِتَٰبَ إِلَّآ أَمَانِيَّ وَإِنۡ هُمۡ إِلَّا يَظُنُّونَ

Transliteration: (Wa minhum ummiyyoona laa ya'lamoonal kitaaba illaaa amaaniyya wa in hum illaa yazunnoon)

78਼ ਇਹਨਾਂ ਵਿੱਚੋਂ ਕੁੱਝ ਅਣਪੜ੍ਹ ਵੀ ਹਨ ਉਹ ਕਿਤਾਬ (ਵਿਚ ਲਿਖੇ) ਨੂੰ ਨਹੀਂ ਜਾਣਦੇ ਅਤੇ ਛੁੱਟ ਝੂਠੀਆਂ ਆਸਾਂ ਤੋਂ ਉਹ ਕੇਵਲ ਗੁਮਾਨ ਹੀ ਕਰਦੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now