ਕੁਰਾਨ - 2:8 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

8
وَمِنَ ٱلنَّاسِ مَن يَقُولُ ءَامَنَّا بِٱللَّهِ وَبِٱلۡيَوۡمِ ٱلۡأٓخِرِ وَمَا هُم بِمُؤۡمِنِينَ

Transliteration: (Wa minan naasi mainy yaqoolu aamannaa billaahi wa bil yawmil aakhiri wa maa hum bimu'mineen)

8਼ ਕੁੱਝ ਲੋਕ ਅਜਿਹੇ ਵੀ ਹਨ ਜਿਹੜੇ ਆਖਦੇ ਹਨ ਕਿ ਅਸੀਂ ਅੱਲਾਹ ਤੇ ਆਖ਼ਿਰਤ ਦੇ ਦਿਨ ਉੱਤੇ ਈਮਾਨ ਲਿਆਏ ਹਾਂ ਜਦੋਂ ਕਿ ਉਹ ਈਮਾਨ ਵਾਲੇ ਨਹੀਂ।

Sign up for Newsletter

×

Download Our Quran App

For a faster and smoother experience,
install our mobile app now.

Download Now