ਕੁਰਾਨ - 2:82 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

82
وَٱلَّذِينَ ءَامَنُواْ وَعَمِلُواْ ٱلصَّـٰلِحَٰتِ أُوْلَـٰٓئِكَ أَصۡحَٰبُ ٱلۡجَنَّةِۖ هُمۡ فِيهَا خَٰلِدُونَ

Transliteration: (Wallazeena aamanoo wa 'amilus saalihaati ulaaa'ika Ashaabul Jannati hum feeha khaalidoon)

82਼ ਜਿਹੜੇ ਲੋਕ ਈਮਾਨ ਲਿਆਉਣਗੇ ਅਤੇ ਨੇਕ ਅਮਲ ਕਰਨਗੇ ਉਹ ਜੰਨਤੀ ਹਨ ਅਤੇ ਉਹ ਜੰਨਤ ਵਿਚ ਸਦਾ ਲਈ ਰਹਿਣਗੇ।

Sign up for Newsletter

×

Download Our Quran App

For a faster and smoother experience,
install our mobile app now.

Download Now