ਕੁਰਾਨ - 2:88 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

88
وَقَالُواْ قُلُوبُنَا غُلۡفُۢۚ بَل لَّعَنَهُمُ ٱللَّهُ بِكُفۡرِهِمۡ فَقَلِيلٗا مَّا يُؤۡمِنُونَ

Transliteration: (Wa qaaloo quloobunaa ghulf; bal la'anahumul laahu bikufrihim faqaleelam maa yu'minoon)

88਼ ਅਤੇ ਉਹ ਆਖਦੇ ਹਨ ਕਿ ਸਾਡੇ ਦਿਲਾਂ ’ਤੇ (ਇਨ੍ਹਾਂ ਗੱਲਾਂ ਤੋਂ ਸੁਰੱਖਿਅਤ ਹੋਣ ਲਈ) ਗ਼ਲਾਫ਼ ਚੜ੍ਹੇ ਹੋਏ ਹਨ। ਨਹੀਂ, ਸਗੋਂ ਇਨ੍ਹਾਂ ਦੇ ਇਨਕਾਰੀ ਹੋਣ ਕਾਰਨ ਅੱਲਾਹ ਨੇ ਇਨ੍ਹਾਂ ’ਤੇ ਫਿਟਕਾਰ ਪਾਈ ਹੋਈ ਹੈ। ਇਸ ਲਈ ਥੋੜ੍ਹੇ ਲੋਕ ਹੀ (ਰਸੂਲਾਂ ਉੱਤੇ) ਈਮਾਨ ਲਿਆਏ।

Sign up for Newsletter

×

Download Our Quran App

For a faster and smoother experience,
install our mobile app now.

Download Now