ਕੁਰਾਨ - 2:9 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

9
يُخَٰدِعُونَ ٱللَّهَ وَٱلَّذِينَ ءَامَنُواْ وَمَا يَخۡدَعُونَ إِلَّآ أَنفُسَهُمۡ وَمَا يَشۡعُرُونَ

Transliteration: (Yukhaadi'oonal laaha wallazeena aamanoo wa maa yakhda'oona illaaa anfusahum wa maa yash'uroon.)

9਼ ਉਹ ਤਾਂ ਅੱਲਾਹ ਨੂੰ ਅਤੇ ਉਹਨਾਂ ਲੋਕਾਂ ਨੂੰ ਧੋਖਾ ਦੇ ਰਹੇ ਹਨ ਜਿਹੜੇ ਈਮਾਨ ਵਾਲੇ ਹਨ ਜਦੋਂ ਕਿ ਉਹ ਆਪਣੇ ਆਪ ਤੋਂ ਛੁੱਟ ਹੋਰ ਕਿਸੇ ਨੰ ਧੋਖਾ ਨਹੀਂ ਦੇ ਰਹੇ ਅਤੇ ਉਹਨਾਂ ਨੂੰ (ਇਸ ਦੀ) ਸਮਝ ਵੀ ਨਹੀਂ।

Sign up for Newsletter

×

Download Our Quran App

For a faster and smoother experience,
install our mobile app now.

Download Now