ਕੁਰਾਨ - 2:92 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

92
۞وَلَقَدۡ جَآءَكُم مُّوسَىٰ بِٱلۡبَيِّنَٰتِ ثُمَّ ٱتَّخَذۡتُمُ ٱلۡعِجۡلَ مِنۢ بَعۡدِهِۦ وَأَنتُمۡ ظَٰلِمُونَ

Transliteration: (Wa laqad jaaa'akum Moosa bilbaiyinaati summat takhaztumul 'ijla mim ba'dihee wa antum zaalimoon)

92਼ ਬੇਸ਼ੱਕ ਮੂਸਾ ਤੁਹਾਡੇ ਕੋਲ ਸਪਸ਼ਟ ਮੋਅਜਜ਼ੇ (ਰਬੀ ਚਮਤਕਾਰ) ਲੈ ਕੇ ਆਇਆ ਪਰ ਤੁਸੀਂ ਉਸ ਦੇ (ਤੂਰ ਪਹਾੜ ਉੱਤੇ) ਜਾਣ ਤੋਂ ਬਾਅਦ ਵੱਛੇ ਦੀ ਪੂਜਾ ਕਰਨੀ ਸ਼ੁਰੂ ਕਰ ਦਿੱਤੀ। ਅਸਲ ਵਿਚ ਤੁਸੀਂ ਤਾਂ ਹੋ ਹੀ ਜ਼ਾਲਮ।

Sign up for Newsletter

×

Download Our Quran App

For a faster and smoother experience,
install our mobile app now.

Download Now