ਕੁਰਾਨ - 2:94 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

94
قُلۡ إِن كَانَتۡ لَكُمُ ٱلدَّارُ ٱلۡأٓخِرَةُ عِندَ ٱللَّهِ خَالِصَةٗ مِّن دُونِ ٱلنَّاسِ فَتَمَنَّوُاْ ٱلۡمَوۡتَ إِن كُنتُمۡ صَٰدِقِينَ

Transliteration: (Qul in kaanat lakumud Daarul Aakhiratu 'indal laahi khaalisatam min doonin naasi fatamannawul mawta in kuntum saadiqeen)

94਼ (ਹੇ ਨਬੀ! ਇਹਨਾਂ ਨੂੰ) ਆਖ ਦਿਓ ਕਿ ਜੇਕਰ ਅੱਲਾਹ ਦੇ ਕੋਲ ਆਖ਼ਿਰਤ ਦਾ ਘਰ ਤੁਹਾਡੇ ਲਈ ਹੀ ਵਿਸ਼ੇਸ਼ ਕੀਤਾ ਹੋਇਆ ਹੈ ਤਾਂ ਰਤਾ ਮੌਤ ਦੀ ਇੱਛਾ ਤਾਂ ਕਰੋ ਜੇ ਤੁਸੀਂ (ਆਪਣੀ ਗੱਲ ਵਿਚ) ਸੱਚੇ ਹੋ।

Sign up for Newsletter

×

Download Our Quran App

For a faster and smoother experience,
install our mobile app now.

Download Now